Adobe Flash Player is Needed to View the SikhNet News Scroller. Download the install Flash Player



Get Adobe Flash player





ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ

Sunday, July 13, 2008

ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥
Sing the Sweet Praises of the Lord, O my soul, sing the Sweet Praises of the Lord.
ਭਿੰਨੀ ਰੈਨੜੀਐ ਚਾਮਕਨਿ ਤਾਰੇ ॥
The night is wet with dew, and the stars twinkle in the heavens.ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
The Saints remain wakeful; they are the Beloveds of my Lord.
ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
The Beloveds of the Lord remain ever wakeful, remembering the Naam, the Name of the Lord, day and night.
ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
In their hearts, they meditate on the lotus feet of God; they do not forget Him, even for an instant.
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
They renounce their pride, emotional attachment and mental corruption, and burn away the pain of wickedness.
ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
Prays Nanak, the Saints, the beloved servants of the Lord, remain ever wakeful. 1

0 comments: